Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਸੀਐੱਸ ਸ਼ਿਵੱਲੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੀਐੱਸ ਸ਼ਿਵੱਲੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਕਰਨਾਟਕ ਦੇ ਮੰਤਰੀ ਸ਼੍ਰੀ ਸੀਐੱਸ ਸ਼ਿਵੱਲੀ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ।
ਸ਼੍ਰੀ ਸ਼ਿਵੱਲੀ ਨੂੰ ਕਰਨਾਟਕ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਲਈ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।’’

*****

ਏਕੇਟੀ/ਕੇਪੀ