Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਤੀਸ਼ ਕੁਮਾਰ ਸ਼ਿਵਲਿੰਗਮ ਨੂੰ ਮਰਦਾਂ ਦੇ 77 ਕਿਲੋਗ੍ਰਾਮ ਵਰਗ ਵੇਟਲਿਫਟਿੰਗ ਵਿੱਚ ਸੋਨੇ ਦਾ ਮੈਡਲ ਜਿੱਤਣ ਉੱਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ,ਸ਼੍ਰੀ ਨਰੇਂਦਰ ਮੋਦੀ ਨੇ ਸਤੀਸ਼ ਕੁਮਾਰ ਸ਼ਿਵਲਿੰਗਮ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਦਾ ਮੈਡਲ ਜਿੱਤਣ ਉੱਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਭਾਰਤ ਦੇ ਭਾਰ ਤੋਲਕ ਖਾਤੇ (ਤਾਲਕਾ) ਵਿੱਚ ਸਾਡੇ ਸਥਾਨ ਨੂੰ ਵੀ ਉੱਪਰ ਚੁੱਕ ਰਹੇ ਹਨ। ਸਤੀਸ਼ ਕੁਮਾਰ ਸ਼ਿਵਲਿੰਗਮ ਨੇ 77 ਕਿਲੋਗ੍ਰਾਮ ਵਰਗ ਵਿੱਚ ਸੋਨੇ ਦਾ ਮੈਡਲ ਜਿੱਤ ਕੇ ਸ਼ਾਨਦਾਰ ਕੰਮ ਕੀਤਾ। ਲਗਾਤਾਰ 2 ਵਾਰੀ ਰਾਸ਼ਟਰਮੰਡਲ ਖੇਡਾਂ — ਗਲਾਸਗੋ 2014 ਅਤੇ ਗੋਲਡ ਕੋਸਟ 2018 ਵਿੱਚ ਸੋਨੇ ਦੇ ਮੈਡਲ ਜਿੱਤ ਕੇ ਉਹ ਇਤਿਹਾਸ ਵਿੱਚ ਦਰਜ ਹੋ ਚੁੱਕੇ ਹਨ।”

***

ਏਕੇਟੀ/ਏਪੀ