Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਸਦੈਵ ਅਟਲ’ ਵਿਖੇ ਸ਼੍ਰੀ ਅਟਲ ਬਿਹਾਰੀ ਵਾਜਪਈ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

ਪ੍ਰਧਾਨ ਮੰਤਰੀ ਨੇ ‘ਸਦੈਵ ਅਟਲ’ ਵਿਖੇ ਸ਼੍ਰੀ ਅਟਲ ਬਿਹਾਰੀ ਵਾਜਪਈ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਈ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ ‘ਤੇ ਉਨ੍ਹਾਂ ਦੇ ਸਮਾਰਕ ‘ਸਦੈਵ ਅਟਲ’ ਵਿਖੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅਟਲ ਜੀ ਦਾ ਜੀਵਨ ਲੋਕ-ਸੇਵਾ ਅਤੇ ਰਾਸ਼ਟਰ-ਸੇਵਾ ਲਈ ਸਮਰਪਿਤ ਸੀ ਅਤੇ ਉਹ ਹਮੇਸ਼ਾ ਦੇਸ਼-ਵਾਸੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ । 

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਸਾਬਕਾ ਪ੍ਰਧਾਨ ਮੰਤਰੀ ਸਤਿਕਾਰਯੋਗ ਸ਼੍ਰੀ ਅਟਲ ਬਿਹਾਰੀ ਵਾਜਪਈ ਜੀ ਦੇ ਜਨਮ ਦਿਵਸ ‘ਤੇ ਅੱਜ ਦਿੱਲੀ ਵਿੱਚ ਉਨ੍ਹਾਂ ਦੇ ਸਮਾਰਕ ‘ਸਦੈਵ ਅਟਲ’ ‘ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਜਨ-ਸੇਵਾ ਅਤੇ ਰਾਸ਼ਟਰ-ਸੇਵਾ ਲਈ ਸਮਰਪਿਤ ਉਨ੍ਹਾਂ ਦਾ ਜੀਵਨ ਹਮੇਸ਼ਾ ਦੇਸ਼-ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।”

 

****************

ਐੱਮਜੇਪੀਐੱਸ/ਵੀਜੇ