Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਮੁੱਚੇ ਭਾਰਤ ਵਿੱਚ ਵੱਖ-ਵੱਖ ਉਤਸਵਾਂ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮੁੱਚੇ ਭਾਰਤ ਵਿੱਚ ਕਈ ਤਿਉਹਾਰਾਂ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸਭ ਨੂੰ ਮਕਰ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ!

ਪੋਂਗਲ ‘ਤੇ ਸ਼ੁਭਕਾਮਨਾਵਾਂ!

ਮਾਘ ਬਿਹੂ ਦੇ ਵਿਸ਼ੇਸ਼ ਮੌਕੇ ‘ਤੇ ਵਧਾਈ।

ਉੱਤਰਾਇਣ ਸ਼ੁਭ ਹੋਵੇ।

ਆਉਣ ਵਾਲੇ ਸਮੇਂ ਵਿੱਚ ਤੁਸੀਂ ਸਾਰੇ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਛੂਹੋ।”

*****
ਏਕੇਟੀ/ਕੇਪੀ