Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਮੂਹਿਕ ਖ਼ੁਸ਼ਹਾਲੀ ਅਤੇ ਵਿਸ਼ਵ-ਵਿਆਪੀ ਭਲਾਈ ਦੀ ਕਾਮਨਾ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਰਿਆਂ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸਮੂਹਿਕ ਭਲਾਈ ਦੀ ਕਾਮਨਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“वनस्पते शतवल्शो वि रोह सहस्रवल्शा वि वयं रुहेम।

यं त्वामयं स्वधितिस्तेजमानः प्रणिनाय महते सौभगाय॥”

ਹੇ ਬਨਸਪਤੀ, ਤੁਸੀਂ ਸੈਂਕੜੇ-ਹਜ਼ਾਰਾਂ ਸ਼ਾਖ਼ਾਵਾਂ ਦੇ ਨਾਲ ਵਿਕਸਤ ਅਤੇ ਖ਼ੁਸ਼ਹਾਲ ਬਣੋ ਅਤੇ ਅਸੀਂ ਵੀ ਤੁਹਾਡੇ ਨਾਲ ਤਰੱਕੀ ਕਰੀਏ। ਜਿਸ ਸ਼ਾਨਦਾਰ ਸ਼ਕਤੀ ਨੇ ਤੁਹਾਨੂੰ ਮਹਾਨ ਭਲਾਈ ਅਤੇ ਖ਼ੁਸ਼ਹਾਲੀ ਲਈ ਵਿਕਸਤ ਕੀਤਾ ਹੈ, ਉਹ ਸਾਡੇ ਸਾਰਿਆਂ ਦਾ ਵੀ ਕਲਿਆੲਣ ਕਰੇ।

******

ਐੱਮਜੇਪੀਐੱਸ/ਐੱਸਐੱਸ/ਪੀਆਰਕੇ