Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਮੂਹਿਕ ਯਤਨਾਂ ਦੀ ਸ਼ਕਤੀ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਨੂੰ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-

“अल्पानामपि वस्तूनां संहतिः कार्यसाधिका।

तृणैर्गुणत्वमापन्नैर्बध्यन्ते मत्तदन्तिनः॥”

ਇਸ ਸੰਸਕ੍ਰਿਤ ਸੁਭਾਸ਼ਤਮ ਦਾ ਅਰਥ ਹੈ ਕਿ ਛੋਟੀਆਂ ਚੀਜ਼ਾਂ ਵੀ, ਜਦੋਂ ਯੋਜਨਾਬੱਧ ਤਰੀਕੇ ਨਾਲ ਇਕੱਠੀਆਂ ਕੀਤੀਆਂ ਜਾਂਦੀਆਂ ਹਨ ਤਾਂ ਵੱਡੇ-ਵੱਡੇ ਕਾਰਜ ਪੂਰੇ ਕੀਤੇ ਜਾ ਸਕਦੇ ਹਨ, ਜਿਵੇਂ ਸੁੱਕੇ ਘਾਹ ਤੋਂ ਬਣੀ ਰੱਸੀ ਵੀ ਸ਼ਕਤੀਸ਼ਾਲੀ ਹਾਥੀਆਂ ਨੂੰ ਉਲਝਾ ਸਕਦੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;

“अल्पनामपि वस्तुनां संहतिः कार्यसाधिका।

तृणैर्गुणत्वमापन्नैर्बध्यन्ते मत्तदन्तिनः॥”

************

ਐੱਮਜੇਪੀਐੱਸ/ ਐੱਸਟੀ