ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਰੂਜ਼ਵੈਲਟ ਸਕੇਰਿਟ ਦਾ ਉਨ੍ਹਾਂ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਵਿਚਾਰਪੂਰਨ ਸ਼ਬਦਾਂ ਲਈ ਧੰਨਵਾਦ ਕੀਤਾ ਅਤੇ ਇਸ ਗੱਲ ਨੂੰ ਦੁਹਰਾਇਆ ਕਿ ਭਾਰਤ ਡੋਮਿਨਿਕਾ ਨਾਲ ਆਪਣੀ ਸਥਾਈ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ। ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਵਿਚਾਲੇ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਸਾਂਝੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਪ੍ਰਗਟਾਈ।
ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:
“ਪ੍ਰਧਾਨ ਮੰਤਰੀ ਸਕੇਰਿਟ, ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਵਿਚਾਰਪੂਰਨ ਸ਼ਬਦਾਂ ਲਈ ਧੰਨਵਾਦ। ਭਾਰਤ ਡੋਮਿਨਿਕਾ ਨਾਲ ਆਪਣੀ ਸਥਾਈ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ। ਅਸੀਂ ਆਪਣੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਡੇ ਦੇਸ਼ਾਂ ਦੇ ਲੋਕਾਂ ਦੀ ਸਾਂਝੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਾਂ।
@SkerritR”
Thank you, Prime Minister Skerrit, for your warm wishes and thoughtful words. India deeply values its enduring friendship with Dominica. We look forward to further strengthening our partnership and working together for the shared progress and prosperity of the people of our nations.
@SkerritR
— Narendra Modi (@narendramodi) October 7, 2026
************
ਐੱਮਜੇਪੀਐੱਸ/ਐੱਸਐੱਸ/ਵੀਜੇ
Thank you, Prime Minister Skerrit, for your warm wishes and thoughtful words. India deeply values its enduring friendship with Dominica. We look forward to further strengthening our partnership and working together for the shared progress and prosperity of the people of our nations. @SkerritR
— Narendra Modi (@narendramodi) October 7, 2026