Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀ ਸੇਵਾ ਦੇ 25 ਸਾਲ ਪੂਰੇ ਕਰਨ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀ ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਪ੍ਰਸ਼ੰਸਾ ਭਰੇ ਸ਼ਬਦਾਂ ਲਈ ਧੰਨਵਾਦ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਤ੍ਰਿਨੀਦਾਦ ਅਤੇ ਟੋਬੈਗੋ ਵਿਚਾਲੇ ਦੋਸਤੀ ਨਵੀਆਂ ਉੱਚਾਈਆਂ ਨੂੰ ਛੂਹ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੋਵੇਂ ਦੇਸ਼ ਆਉਣ ਵਾਲੇ ਸਾਲਾਂ ਵਿੱਚ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਨਗੇ।

ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ ‘ਤੇ ਪੋਸਟ ਕੀਤਾ:

“ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ, ਤੁਹਾਡੀਆਂ ਦਿਲੀਂ ਸ਼ੁਭਕਾਮਨਾਵਾਂ ਅਤੇ ਪ੍ਰਸ਼ੰਸਾ ਭਰੇ ਸ਼ਬਦਾਂ ਲਈ ਧੰਨਵਾਦ। ਭਾਰਤ ਅਤੇ ਤ੍ਰਿਨੀਦਾਦ ਅਤੇ ਟੋਬੈਗੋ ਵਿਚਾਲੇ ਦੋਸਤੀ ਨਵੀਆਂ ਉੱਚਾਈਆਂ ਨੂੰ ਛੂਹ ਰਹੀ ਹੈ। ਅਸੀਂ ਆਉਣ ਵਾਲੇ ਸਾਲਾਂ ਵਿੱਚ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਾਂ। 

@PM_Kamla”

 

***************

ਐੱਮਜੇਪੀਐੱਸ/ਐੱਸਐੱਸ/ਐੱਸਟੀ