Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਦੇਸ਼ ਦੀ ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ਵਧਾਈ ਦੇਣ ਲਈ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਦੇਸ਼ ਦੀ ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ਨਿੱਘੀ ਵਧਾਈ ਦੇਣ ਲਈ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੋਨ ਮਿਸ਼ੇਲ ਦਾ ਧੰਨਵਾਦ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਾਰਤ ਅਤੇ ਗ੍ਰੇਨਾਡਾ ਵਿਚਾਲੇ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦੇ ਹਨ ਅਤੇ ਇਹਨਾਂ ਨੇੜਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਨ।

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:

“ਪ੍ਰਧਾਨ ਮੰਤਰੀ ਡਿਕੋਨ ਮਿਸ਼ੇਲ, ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ। ਮੈਂ ਭਾਰਤ ਅਤੇ ਗ੍ਰੇਨਾਡਾ ਵਿਚਾਲੇ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹਾਂ ਅਤੇ ਸਾਡੇ ਨੇੜਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਾਂ। @hondickon”

 

****

ਐੱਮਜੇਪੀਐੱਸ/ਐੱਸਐੱਸ/ਐੱਸਟੀ