ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ ‘ਤੇ ਜ਼ਾਂਬੀਆ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਹਾਕਾਇੰਡੇ ਹਿਚਿਲੇਮਾ ਵੱਲੋਂ ਦਿੱਤੀਆਂ ਗਈਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਜ਼ਾਂਬੀਆ ਨਾਲ ਆਪਣੀ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹੈ ਅਤੇ ਗੂੜ੍ਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਹੈ।
ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:
“ਰਾਸ਼ਟਰਪਤੀ ਹਿਚਿਲੇਮਾ, ਤੁਹਾਡੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਲਈ ਧੰਨਵਾਦ।
ਭਾਰਤ ਜ਼ਾਂਬੀਆ ਨਾਲ ਆਪਣੀ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ ਅਤੇ ਮੈਂ ਸਾਡੀ ਗੂੜ੍ਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਹਾਂ।
@HHichilema”
Thank you, President Hichilema, for your warm wishes.
India deeply values its friendship with Zambia and I look forward to further strengthening our close partnership.
@HHichilema
— Narendra Modi (@narendramodi) October 8, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ
Thank you, President Hichilema, for your warm wishes. India deeply values its friendship with Zambia and I look forward to further strengthening our close partnership. @HHichilema
— Narendra Modi (@narendramodi) October 8, 2026