Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ ‘ਤੇ ਸ਼ੁਭਕਾਮਨਾਵਾਂ ਦੇਣ ਲਈ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਜੀ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਜੀ ਦੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਪੂਰੇ ਭਾਰਤ ਵਿੱਚ ਖਾਸ ਤੌਰ ‘ਤੇ ਗ਼ਰੀਬਾਂ ਅਤੇ ਵਾਂਝਿਆਂ ਦੇ ਜੀਵਨ ਵਿੱਚ ਆ ਰਹੇ ਬਦਲਾਵਾਂ ਬਾਰੇ ਉਨ੍ਹਾਂ ਦੇ ਵਿਚਾਰ ਮੇਰੇ ਲਈ ਬਹੁਤ ਮਾਅਨੇ ਰੱਖਦੇ ਹਨ। ਜੋ ਕੁਝ ਵੀ ਹਾਸਲ ਹੋਇਆ ਹੈ, ਉਹ 140 ਕਰੋੜ ਭਾਰਤੀਆਂ ਦੇ ਸਾਂਝੇ ਸੰਕਲਪ ਦਾ ਨਤੀਜਾ ਹੈ।”

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਜੀ, ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਸਨੇਹ ਭਰੇ ਸ਼ਬਦਾਂ ਲਈ ਤਹਿ ਦਿਲੋਂ ਧੰਨਵਾਦ। 

ਪੂਰੇ ਦੇਸ਼ ਵਿੱਚ, ਖਾਸ ਤੌਰ ‘ਤੇ ਸਾਡੇ ਗ਼ਰੀਬ ਅਤੇ ਵਾਂਝੇ ਭਰਾ-ਭੈਣਾਂ ਦੇ ਜੀਵਨ ਵਿੱਚ ਆ ਰਹੇ ਬਦਲਾਵਾਂ ‘ਤੇ ਤੁਹਾਡੇ ਵਿਚਾਰ ਮੇਰੇ ਲਈ ਬਹੁਤ ਮਾਅਨੇ ਰੱਖਦੇ ਹਨ। ਜੋ ਕੁਝ ਵੀ ਹਾਸਲ ਹੋਇਆ ਹੈ, ਉਹ 140 ਕਰੋੜ ਭਾਰਤੀਆਂ ਦੇ ਸਾਂਝੇ ਸੰਕਲਪ ਦਾ ਹੀ ਨਤੀਜਾ ਹੈ।

 @ramnathkovind”

 

**********

ਐੱਮਜੇਪੀਐੱਸ/ਐੱਸਐੱਸ/ਵੀਜੇ