Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ ‘ਤੇ ਸ਼ੁਭਕਾਮਨਾਵਾਂ ਦੇਣ ਲਈ ਬੋਤਸਵਾਨਾ ਦੇ ਰਾਸ਼ਟਰਪਤੀ ਡੂਮਾ ਬੋਕੋ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੋਤਸਵਾਨਾ ਦੇ ਰਾਸ਼ਟਰਪਤੀ ਡੂਮਾ ਬੋਕੋ ਵੱਲੋਂ ਮਿਲੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਬੋਤਸਵਾਨਾ ਨਾਲ ਆਪਣੀ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ ਅਤੇ ਉਹ ਦੋਵਾਂ ਦੇਸ਼ਾਂ ਵਿਚਾਲੇ ਗੂੜ੍ਹੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ।

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:

“ਰਾਸ਼ਟਰਪਤੀ ਡੂਮਾ ਬੋਕੋ, ਤੁਹਾਡੇ ਗਰਮਜੋਸ਼ੀ ਭਰੇ ਸ਼ੁਭਕਾਮਨਾਵਾਂ ਸੰਦੇਸ਼ ਲਈ ਮੈਂ ਦਿਲੋਂ ਤੁਹਾਡਾ ਧੰਨਵਾਦ ਕਰਦਾ ਹਾਂ। 

ਭਾਰਤ ਬੋਤਸਵਾਨਾ ਨਾਲ ਆਪਣੀ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ ਅਤੇ ਮੈਂ ਸਾਡੇ ਗੂੜ੍ਹੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਾਂ।

 @duma_boko”

****

ਐੱਮਜੇਪੀਐੱਸ/ਐੱਸਐੱਸ/ਵੀਜੇ