Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ ’ਤੇ ਯਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਮਹਾਨ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ ’ਤੇ ਯਾਦ ਕਰਦੇ ਹਾਂ। ਹਰੇਕ ਭਾਰਤੀ ਸਰਦਾਰ ਪਟੇਲ ਦਾ ਉਨ੍ਹਾਂ ਦੀ ਰਾਸ਼ਟਰ ਪ੍ਰਤੀ ਯਾਦਗਾਰੀ ਸੇਵਾ ਲਈ ਦੇਣਦਾਰ ਹੈ”।

*****

ਏਕੇਟੀ/ਏਕੇ