ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ, ”ਸਰਦਾਰ ਪਟੇਲ ਨੂੰ ਅਸੀਂ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦੇ ਹਾਂ। ਉਨ੍ਹਾਂ ਦੀ ਮਹੱਤਵਪੂਰਨ ਸੇਵਾ ਅਤੇ ਭਾਰਤ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”
***
AKT/AK
We salute Sardar Patel on his Jayanti. His momentous service and monumental contribution to India can never be forgotten. pic.twitter.com/t9TFeii3IP
— Narendra Modi (@narendramodi) October 31, 2017