Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ਮੋਕੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ਤੇ ਸ਼ਰਧਾਂਜਲੀਆਂ ਦਿੱਤੀਆਂ ਹਨ|

ਪ੍ਰਧਾਨ ਮੰਤਰੀ ਨੇ ਕਿਹਾ ” ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ` ਤੇ ਸ਼ਰਧਾਂਜਲੀਆਂ |ਸੁਤੰਤਰਤਾ ਸੰਗਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਨਿਰਣਾਇਕ ਅਗਵਾਈ ਲਈ ਭਾਰਤ ਉਨ੍ਹਾਂ ਦਾ ਧੰਨਵਾਦੀ ਹੈ|”