Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਵਾਮੀ ਵਿਵੇਕਾਨੰਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕੀਤਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਸੁਆਮੀ ਵਿਵੇਕਾਨੰਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਅੱਜ, ਰਾਸ਼ਟਰੀ ਯੁਵਾ ਦਿਵਸ ‘ਤੇ ਮੈਂ ਆਪਣੇ ਨੌਜਵਾਨਾਂ ਦੀ ਊਰਜਾ ਅਤੇ ਉਤਸ਼ਾਹ ਨੂੰ ਸਲਾਮ ਕਰਦਾ ਹਾਂ, ਜਿਹੜੇ ਨਵੇਂ ਭਾਰਤ ਦੇ ਨਿਰਮਾਣ ਕਰਤਾ ਹਨ। ”

****

ਏਕੇਟੀ/ਏਕੇ