ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੋਤੀਹਾਰੀ ਵਿਖੇ ਸਵੱਛਾਗ੍ਰਹੀਆਂ ਦੀ ਰਾਸ਼ਟਰੀ ਕਨਵੈਨਸ਼ਨ ਨੂੰ ਸੰਬੋਧਨ ਕੀਤਾ। ਇਸ ਸਮਾਰੋਹ ਦਾ ਆਯੋਜਨ ਮਹਾਤਮਾ ਗਾਂਧੀ ਵੱਲੋਂ ਚੰਪਾਰਨ ਵਿਖੇ ਕੀਤੇ ਗਏ ਸੱਤਿਆਗ੍ਰਹਿ ਦੇ 100 ਸਾਲ ਪੂਰੇ ਹੋਣ ਦੇ ਸਬੰਧ ਵਿੱਚ ਕੀਤਾ ਗਿਆ ਸੀ।
ਇਸ ਮੌਕੇ ਤੇ ਪ੍ਰਧਾਨ ਮੰਤਰੀ ਨੇ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕੀਤੀ। ਪ੍ਰਧਾਨ ਮੰਤਰੀ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਖੇਤਰ ਵਿੱਚ ਮੋਤੀਝੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਬੇਤੀਆ ਨਗਰ ਪ੍ਰੀਸ਼ਦ ਵਾਟਰ ਸਪਲਾਈ ਸਕੀਮ ਅਤੇ ਹੋਰ ਚਾਰ ਗੰਗਾ ਪ੍ਰੋਜੈਕਟਾਂ, ਜਿਨ੍ਹਾਂ ਦੇ ਨਾਂ ਸੈਦਪੁਰ ਸੀਵੇਜ ਨੈੱਟਵਰਕ, ਪਟਨਾ, ਪਹਾੜੀ ਸੀਵੇਜ ਨੈੱਟਵਰਕ, ਜ਼ੋਨ-4 ਪਟਨਾ, ਪਹਾੜੀ ਸੀਵੇਜ ਨੈੱਟਵਰਕ ਜ਼ੋਨ-5, ਪਟਨਾ ਅਤੇ ਪਹਾੜੀ ਐਸਟੀਪੀ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ।
ਰੇਲਵੇ ਖੇਤਰ ਵਿੱਚ ਪ੍ਰਧਾਨ ਮੰਤਰੀ ਨੇ ਮੁਜ਼ਫਰਪੁਰ ਅਤੇ ਸਗੌਲੀ ਅਤੇ ਸਗੌਲੀ ਅਤੇ ਵਾਲਮੀਕੀ ਨਗਰ ਦਰਮਿਆਨ ਰੇਲਵੇ ਲਾਈਨ ਦੇ ਦੋਹਰੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਮੱਧੇਪੁਰਾ ਇਲੈਕਟ੍ਰਿਕ ਲੋਕੋਮੋਟਿਵ ਫੈਕਟਰੀ ਦਾ ਪਹਿਲਾ ਪੜਾਅ ਰਾਸ਼ਟਰ ਨੂੰ ਵੀਡੀਓ ਲਿੰਕ ਰਾਹੀਂ ਸਮਰਪਿਤ ਵੀ ਕੀਤਾ। ਉਨ੍ਹਾਂ ਨੇ ਪਹਿਲੇ 12 ਹਜ਼ਾਰ ਐੱਚਪੀ ਫਰੇਟ ਇਲੈਕਟ੍ਰਿਕ ਲੋਕੋਮੋਟਿਵ ਅਤੇ ਚੰਪਾਰਨ ਹਮਸਫਰ ਐਕਸਪ੍ਰੈਸ ਨੂੰ ਹਰੀ ਝੰਡੀ ਵਿਖਾਈ।
ਪ੍ਰਧਾਨ ਮੰਤਰੀ ਨੇ ਔਰੰਗਾਬਾਦ ਬਿਹਾਰ – ਝਾਰਖੰਡ ਬਾਰਡਰ ਸੈਕਸ਼ਨ ਉੱਤੇ ਐਨਐਚ-2 ਸੜਕ ਲੇਨ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਮੋਤੀਹਾਰੀ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਇਕ ਪੈਟਰੋਲੀਅਮ ਆਇਲ ਲਿਊਬ ਅਤੇ ਐਲਪੀਜੀ ਟਰਮੀਨਲ ਅਤੇ ਸਗੌਲੀ ਵਿਖੇ ਐਚਪੀਸੀਐਲ ਦੇ ਐਲਪੀਜੀ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।
ਉਨ੍ਹਾਂ ਨੇ ਚੈਂਪੀਅਨ ਸੱਤਿਆਗ੍ਰਹੀਆਂ ਨੂੰ ਪੁਰਸਕਾਰ ਵੀ ਵੰਡੇ।
ਉਤਸ਼ਾਹੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਮੋਤੀਹਾਰੀ ਦਾ ਮਾਹੌਲ ਉਸੇ ਭਾਵਨਾ ਵਰਗਾ ਹੈ ਜੋ ਕਿ ਇਕ ਸਦੀ ਪਹਿਲਾਂ ਚੰਪਾਰਨ ਸੱਤਿਆਗ੍ਰਹਿ ਮੌਕੇ ਨਜ਼ਰ ਆਈ ਸੀ।
ਉਨ੍ਹਾਂ ਕਿਹਾ ਕਿ ਸੱਤਿਆਗ੍ਰਹਿ ਤੋਂ ਸਵੱਛਾਗ੍ਰਹਿ ਦੀ ਇਸ ਯਾਤਰਾ ਵਿੱਚ ਬਿਹਾਰ ਦੇ ਲੋਕਾਂ ਨੇ ਅਗਵਾਈ ਕਰਨ ਦੀ ਆਪਣੀ ਯੋਗਤਾ ਵਿਖਾਈ ਹੈ। ਉਨ੍ਹਾਂ ਨੋਟ ਕੀਤਾ ਕਿ ਪਿਛਲੇ ਇਕ ਹਫਤੇ ਵਿੱਚ ਬਿਹਾਰ ਵਿੱਚ ਪਖਾਨਿਆਂ ਦੀ ਉਸਾਰੀ ਵਿੱਚ ਬੇਮਿਸਾਲ ਤਰੱਕੀ ਹੋਈ ਹੈ। ਉਨ੍ਹਾਂ ਨੇ ਇਸ ਦੇ ਲਈ ਰਾਜ ਦੇ ਲੋਕਾਂ ਅਤੇ ਰਾਜ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਸਵੱਛ ਭਾਰਤ ਮਿਸ਼ਨ ਹੋਵੇ ਜਾਂ ਭ੍ਰਿਸ਼ਟਾਚਾਰ ਵਿਰੁੱਧ ਜੰਗ ਹੋਵੇ ਜਾਂ ਸ਼ਹਿਰੀ ਸਹੂਲਤਾਂ ਦੇ ਵਿਕਾਸ ਦਾ ਕੰਮ ਹੋਵੇ ਕੇਂਦਰ ਸਰਕਾਰ ਰਾਜ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 6,600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਇਸ ਖੇਤਰ ਅਤੇ ਸੂਬੇ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਮੋਤੀਝੀਲ ਦੇ ਕਾਇਆਕਲਪ ਦੇ ਪ੍ਰੋਜੈਕਟ ਦਾ ਜ਼ਿਕਰ ਕੀਤਾ ਅਤੇ ਇਸ ਨੂੰ ਮੋਤੀਹਾਰੀ ਦੇ ਇਤਿਹਾਸ ਦਾ ਇਕ ਹਿੱਸਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 3,000 ਕਰੋੜ ਰੁਪਏ ਤੋਂ ਵੱਧ ਦੇ 11 ਪ੍ਰੋਜੈਕਟਾਂ ਨੂੰ ਹੁਣ ਤੱਕ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਕਿ ਗੰਦੇ ਪਾਣੀ ਨੂੰ ਗੰਗਾ ਦਰਿਆ ਵਿੱਚ ਦਾਖਿਲ ਹੋਣ ਤੋਂ ਰੋਕਿਆ ਜਾ ਸਕੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਜਵਲਾ ਯੋਜਨਾ ਅਧੀਨ ਬਿਹਾਰ ਵਿੱਚ 50 ਲੱਖ ਔਰਤਾਂ ਨੂੰ ਐਲਪੀਜੀ ਕੁਨੈਕਸ਼ਨ ਦਿੱਤੇ ਗਏ ਹਨ। ਇਸ ਸੰਦਰਭ ਵਿੱਚ ਉਨ੍ਹਾਂ ਨੇ ਅੱਜ ਸ਼ੁਰੂ ਕੀਤੇ ਗਏ ਐਲਪੀਜੀ ਅਤੇ ਪੈਟ੍ਰੋਲੀਅਮ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜੋ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਉਹ ਪੂਰਬੀ ਭਾਰਤ ਨੂੰ ਵਿਕਾਸ ਦੇ ਇੰਜਣ ਵਜੋਂ ਵਿਕਸਿਤ ਕਰਨ ਦੇ ਪ੍ਰੋਗਰਾਮ ਦਾ ਹਿੱਸਾ ਹਨ। ਉਨ੍ਹਾਂ ਅੱਜ ਸ਼ੁਰੂ ਕੀਤੇ ਗਏ ਸੜਕ ਅਤੇ ਰੇਲ ਪ੍ਰੋਜੈਕਟਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮਾਧੇਪੁਰਾ ਇਲੈਕਟ੍ਰਿਕ ਲੋਕੋਮੋਟਿਵ ਫੈਕਟਰੀ ਮੇਕ ਇਨ ਇੰਡੀਆ ਦੀ ਇਕ ਪ੍ਰਮੁੱਖ ਉਦਾਹਰਣ ਹੈ ਅਤੇ ਇਸ ਰਾਹੀਂ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ 12 ਹਜ਼ਾਰ ਐਚਪੀ ਇੰਜਣ, ਜਿਹੜਾ ਅੱਜ ਪਹਿਲੀ ਵਾਰ ਚਲਾਇਆ ਗਿਆ ਹੈ, ਉਹ ਮਾਲਗੱਡੀਆਂ ਦੀ ਗਤੀ ਵਧਾਉਣ ਵਿੱਚ ਅਹਿਮ ਹਿੱਸਾ ਪਾਉਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ, ਜਿਸ ਦੀ ਪ੍ਰਵਾਨਗੀ ਪਹਿਲਾਂ 2007 ਵਿੱਚ ਦਿੱਤੀ ਗਈ ਸੀ, ਦੀ ਸ਼ੁਰੂਆਤ 3 ਸਾਲ ਪਹਿਲਾਂ ਹੋਈ ਸੀ ਅਤੇ ਇਸ ਦਾ ਪਹਿਲਾ ਪੜਾਅ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੀ ਸਹਾਇਤਾ ਨਾਲ ਆਪਣੇ ਸਾਰੇ ਮਿਸ਼ਨ ਅਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।
ਸਵੱਛਤਾ ਦੇ ਖੇਤਰ ਵਿੱਚ ਆਪਣੀਆਂ ਪ੍ਰਾਪਤੀਆਂ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਫਾਈ ਦੀ ਦਾਇਰਾ 2014 ਦੇ 40 ਫੀਸਦੀ ਤੋਂ ਵੱਧ ਕੇ ਇਸ ਵੇਲੇ 80 ਫੀਸਦੀ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਪਖਾਨਿਆਂ ਦੀ ਉਸਾਰੀ ਨਾਲ ਸਮਾਜਿਕ ਅਸੰਤੁਲਨ ਖਤਮ ਹੋ ਰਿਹਾ ਹੈ ਅਤੇ ਇਹ ਸਮਾਜਿਕ- ਆਰਥਿਕ ਸਸ਼ਕਤੀਕਰਨ ਅਤੇ ਮਹਿਲਾ ਸਸ਼ਕਤੀਕਰਨ ਦਾ ਇਕ ਕਾਰਣ ਬਣ ਰਿਹਾ ਹੈ। ਉਨ੍ਹਾਂ ਸਵੱਛ ਭਾਰਤ ਅਭਿਯਾਨ ਦੇ ਸਮੂਹਕ ਅੰਦੋਲਨ ਨੂੰ ਇਕ ਅਜਿਹਾ ਅੰਦੋਲਨ ਕਰਾਰ ਦਿੱਤਾ ਜਿਸ ਤਰ੍ਹਾਂ ਦਾ ਕਿ 21ਵੀਂ ਸਦੀ ਵਿੱਚ ਹੁਣ ਤੱਕ ਕਿਤੇ ਵੀ ਨਹੀਂ ਚੱਲ ਸਕਿਆ।
ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸਵੱਛਤਾ ਦਾ ਜੋ ਸੰਕਲਪ ਹੈ ਉਹ ਸਾਫ ਅਤੇ ਖੁਸ਼ਹਾਲ ਭਾਰਤ ਦਾ ਇਕ ਨਵਾਂ ਅਧਿਆਏ ਲਿਖੇਗਾ।
जो लोग कहते हैं कि इतिहास खुद को दोहराता नहीं है, वो यहां आकर देख सकते हैं कि कैसे 100 वर्ष पहले का इतिहास, आज फिर साक्षात, हमारे सामने खड़ा हैचंपारण की इस पवित्र भूमि पर जनआंदोलन की ऐसी ही तस्वीर सौ वर्ष पहले दुनिया ने देखी थी, और आज एक बार फिर देख रही है: PM
— PMO India (@PMOIndia) April 10, 2018
सौ वर्ष पूर्व चंपारण में देशभर से लोग आए थे, गांधी जी के नेतृत्व में गली-गली जाकर काम किया था।सौ वर्ष बाद आज उसी भावना पर चलते हुए, देश के अलग-अलग हिस्सों के आए लोगों ने, यहां के उत्साही नौजवानों, स्वच्छाग्रहियों के साथ कंधे से कंधा मिलाकर काम किया है: PM
— PMO India (@PMOIndia) April 10, 2018
चलो चंपारण के नारे के साथ, हजारों स्वच्छाग्रही यहां जुटे हैं। आपके इस उत्साह, इस उमंग, इस ऊर्जा को, राष्ट्र निर्माण के प्रति आपकी आतुरता को, बिहार के लोगों की अभिलाषा को, मैं प्रणाम करता हूं, नमन करता हूं: PM
— PMO India (@PMOIndia) April 10, 2018
पिछले सौ वर्ष में भारत की 3 बड़ी कसौटियों के समय बिहार ने देश को रास्ता दिखाया है। जब देश गुलामी की जंजीरों में जकड़ा हुआ था, तो बिहार ने गांधी जी को महात्मा बना दिया, बापू बना दिया: PM
— PMO India (@PMOIndia) April 10, 2018
स्वतंत्रता के बाद जब करोड़ों किसानों के सामने भूमिहीनता का संकट आया, तो विनोबा जी ने भूदान आंदोलन शुरू किया। तीसरी बार, जब देश के लोकतंत्र पर संकट आया, तो जयप्रकाश जी उठ खड़े हुए और लोकतंत्र को बचा लिया: PM
— PMO India (@PMOIndia) April 10, 2018
मुझे बहुत गर्व है कि सत्याग्रह से स्वच्छाग्रह तक की इस यात्रा में बिहार के लोगों ने एक बार फिर अपनी नेतृत्व क्षमता को दिखाया है: PM @narendramodi
— PMO India (@PMOIndia) April 10, 2018
Watch Live: https://t.co/wyGf7CCIt2
नीतीश जी और सुशील जी के नेतृत्व में बिहार ने जो कार्य बीते दिनों करके दिखाया है, उसने सभी का हौसला बढ़ा दिया है। बिहार एक मात्र ऐसा राज्य था, जहां स्वच्छता का दायरा 50% से कम था। लेकिन मुझे बताया गया कि एक हफ्ते के स्वच्छाग्रह अभियान के बाद बिहार ने इस बैरियर को तोड़ दिया: PM
— PMO India (@PMOIndia) April 10, 2018
पिछले एक हफ्ते में बिहार में 8 लाख 50 हजार से ज्यादा शौचालयों का निर्माण किया गया है। ये गति और प्रगति कम नहीं है। मैं बिहार के लोगों को, प्रत्येक स्वच्छाग्रही को और राज्य सरकार को इसके लिए बहुत-बहुत बधाई देता हूं: PM
— PMO India (@PMOIndia) April 10, 2018
आज जिन योजनाओं का शिलान्यास किया गया, उनमें मोतिहारी झील के जीर्णोधार का प्रोजेक्ट भी शामिल है। हमारा मोतिहारी शहर, जिस झील के नाम पर जाना जाता है, जो चंपारण के इतिहास का हिस्सा है, उसके पुनरुद्धार का कार्य आज से शुरु हो रहा है: PM
— PMO India (@PMOIndia) April 10, 2018
स्वच्छता का संबंध पानी से भी है। बेतिया को पीने के साफ पानी के लिए जूझना ना पड़े, इसके लिए अमृत योजना के तहत तकरीबन 100 करोड़ रुपए की लागत से वॉटर सप्लाई योजना का शिलान्यास किया है। इसका सीधा लाभ डेढ़ लाख से ज्यादा लोगों को मिलेगा: PM
— PMO India (@PMOIndia) April 10, 2018
घर या फैक्ट्री के गंदे पानी को गंगा में जाने से रोकने के लिए बिहार में अब तक 3 हजार करोड़ से ज्यादा के 11 प्रोजेक्ट की मंजूरी दी जा चुकी है। इस राशि से 1100 किलोमीटर से लंबी सीवेज लाइन बिछाने की योजना है: PM
— PMO India (@PMOIndia) April 10, 2018
गंगा तट के किनारे बने गांवों को प्राथमिकता के आधार पर खुले में शौच से मुक्त बनाया जा रहा है।
— PMO India (@PMOIndia) April 10, 2018
गंगा किनारे बसे गांवों में कचरे के प्रबंधन की योजनाएं लागू की जा रही हैं ताकि गांव का कचरा नदी में ना बहाया जाए। जल्द ही गंगा तट पूरी तरह खुले में शौच से मुक्त हो जाएगा: PM
स्वच्छ ईंधन पर जोर और उज्जवला योजना की सफलता की वजह से सिलेंडर की मांग भी बढ़ी है। चंपारण और आसपास के लोगों को गैस सिलेंडर की दिक्कत ना हो, इसके लिए मोतिहारी और सुगौली में LPG प्लांट लगाने के प्रोजेक्ट्स का आज शिलान्यास आज किया गया है: PM
— PMO India (@PMOIndia) April 10, 2018
आज लगभग 900 करोड़ रुपए के नेशनल हाईवे प्रोजेक्ट का शिलान्यास किया गया है। औरंगाबाद से चोरदहा का जो सेक्शन अभी 4 लेन का है, उसे 6 लेन बनाने का काम आज से शुरू हो रहा है। ये प्रोजेक्ट बिहार और झारखंड, दोनों राज्यों के लोगों को फायदा पहुंचा पहुंचाएगा: PM
— PMO India (@PMOIndia) April 10, 2018
चंपारण सत्याग्रह के सौ वर्ष के अवसर पर मुझे एक नई ट्रेन का शुभारंभ करने का भी अवसर मिला है। ये ट्रेन कटिहार से पुरानी दिल्ली तक चला करेगी। इसका नाम विशेष रूप से चंपारण हमसफर एक्सप्रेस रखा है। आधुनिक सुविधाओं से लैस ये ट्रेन, दिल्ली आने-जाने में आपके लिए बहुत मददगार साबित होगी: PM
— PMO India (@PMOIndia) April 10, 2018
आज मधेपुरा में इलेक्ट्रिक लोकोमोटिव फैक्ट्री के फेज वन का भी लोकार्पण किया गया है। ये फैक्ट्री दो कारणों से अहम है। एक तो ये मेक इन इंडिया का उत्तम उदाहरण है, और दूसरा, ये इस क्षेत्र में रोजगार का भी बड़ा माध्यम बन रही है: PM
— PMO India (@PMOIndia) April 10, 2018
एक और वजह है जिसकी वजह से मैं आपको इस प्रोजेक्ट के बारे में थोड़ा विस्तार से बताना चाहता हूं। इस प्रोजेक्ट को 2007 में मंजूरी दी गई थी। मंजूरी के बाद 8 साल तक इसकी फाइलों में पावर नहीं आ पाई। 3 साल पहले एनडीए सरकार ने इस पर काम शुरू करवाया और अब पहला फेज पूरा भी कर दिया है: PM
— PMO India (@PMOIndia) April 10, 2018
गांधी जी की इसी भावना को जीते हुए, सवा सौ करोड़ देशवासी मिशन मोड पर काम कर रहे हैं।
— PMO India (@PMOIndia) April 10, 2018
ये उनका स्वच्छाग्रह ही है कि 2014 में स्वच्छता का जो दायरा 40 प्रतिशत से भी कम था, वो अब बढ़कर 80 प्रतिशत से भी ज्यादा हो चुका है: PM
ये लोगों की इच्छाशक्ति ही है कि 4 अप्रैल, यानि पिछले एक हफ्ते में , जिस दौरान सत्याग्रह से स्वच्छाग्रह सप्ताह मनाया गया है, बिहार, यूपी, ओडिशा और जम्मू-कश्मीर में लगभग 26 लाख शौचालयों का निर्माण किया गया है: PM
— PMO India (@PMOIndia) April 10, 2018
स्वच्छ भारत अभियान ने देश की करोड़ों-करोड़ महिलाओं की जिंदगी जिस तरह बदली है, उससे आप भली-भांति परिचित हैं। एक शौचालय के निर्माण से महिला को सम्मान, सुरक्षा और स्वास्थ्य, तीनों मिल रहा है। मुझे बताया गया है कि अब तो बिहार में भी शौचालयों को ‘इज्जत घर’ कहकर बुलाया जाने लगा है: PM
— PMO India (@PMOIndia) April 10, 2018
गांधी जी ने यहां चंपारण में किसान, श्रमिक, शिक्षक, वकील, डॉक्टर-इंजीनियर सभी को एक ही पंक्ति में ला खड़ा किया था। स्वच्छाग्रही के नाते हमारा रोल भी वैसा ही होना चाहिए। स्वच्छता का ये संदेश समाज के हर व्यक्ति, हर तबके तक पहुंचे, ऐसी हमारी कोशिशें होनी चाहिए: PM
— PMO India (@PMOIndia) April 10, 2018