Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਭਾਵਨਾਬੇਨ ਪਟੇਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ – ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ ਦੇ ਪ੍ਰਸ਼ਾਸਕ ਸ਼੍ਰੀ ਪ੍ਰਫੁੱਲਭਾਈ ਪਟੇਲ ਦੀ ਪਤਨੀ ਸ਼੍ਰੀਮਤੀ ਭਾਵਨਾਬੇਨ ਪਟੇਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਛਲੇ ਕਈ ਸਾਲਾਂ ਤੋਂ ਇਸ ਪਰਿਵਾਰ ਨਾਲ ਨਜ਼ਦੀਕੀ ਸਬੰਧ ਅਤੇ ਸੁਖਾਵੇਂ ਰਿਸ਼ਤੇ ਰਹੇ ਹਨ।

ਸ਼੍ਰੀ ਮੋਦੀ ਨੇ ਪੀੜਤ ਪਰਿਵਾਰ ਨਾਲ ਆਪਣੀ ਦਿਲੋਂ ਹਮਦਰਦੀ ਪ੍ਰਗਟ ਕੀਤੀ ਅਤੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਸ਼ਾਂਤੀ ਬਖ਼ਸ਼ਣ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

*****

 

ਐੱਮਜੇਪੀਐੱਸ/ਐੱਸਐੱਸ/ਐੱਸਟੀ