ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਸਾਡੀ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ।”
Tributes to our former Prime Minister, Smt. Indira Gandhi Ji on her birth anniversary.
— Narendra Modi (@narendramodi) November 19, 2024
***
ਐੱਮਜੇਪੀਐੱਸ/ਐੱਸਆਰ
Tributes to our former Prime Minister, Smt. Indira Gandhi Ji on her birth anniversary.
— Narendra Modi (@narendramodi) November 19, 2024