Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਅਜੈ ਰਾਏ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਜੈ ਰਾਏ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਅਜੈ ਰਾਏ ਦੀ ਦੇ ਬੀਮਾਰ ਹੋਣ ਦੀ ਖ਼ਬਰ ਮਿਲੀ ਹੈ ਅਤੇ ਉਨ੍ਹਾਂ ਨੇ ਸ਼੍ਰੀ ਅਜੈ ਰਾਏ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਉੱਤਰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੈ ਰਾਏ ਜੀ ਦੇ ਬੀਮਾਰ ਹੋਣ ਦੀ ਖ਼ਬਰ ਮਿਲੀ ਹੈ। ਮੈਂ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।”

 

************

 

ਐਮਜੇਪੀਐਸ/ਪੀਆਰਕੇ