Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਕੁਚੀ ਰੰਗਕਾਉ ਜੇਲੀਯਾਂਗ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਉਪ-ਮੁੱਖ ਮੰਤਰੀ ਸ਼੍ਰੀ ਟੀ.ਆਰ. ਜੇਲੀਯਾਂਗ ਦੇ ਬੇਟੇ ਸ਼੍ਰੀ ਕੁਚੀ ਰੰਗਕਾਉ ਜੇਲੀਯਾਂਗ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਦੁੱਖ ਦੀ ਇਸ ਘੜੀ ਵਿੱਚ ਸੋਗ-ਗ੍ਰਸਤ ਪਰਿਵਾਰ ਅਤੇ ਉਨ੍ਹਾਂ ਦੇ ਦੋਸਤਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ;

“ਨਾਗਾਲੈਂਡ ਦੇ ਡਿਪਟੀ ਸੀ.ਐੱਮ. ਸ਼੍ਰੀ ਟੀ.ਆਰ. ਜੇਲੀਯਾਂਗ ਦੇ ਬੇਟੇ ਸ਼੍ਰੀ ਕੁਚੀ ਰੰਗਕਾਉ ਜੇਲੀਯਾਂਗ ਦੇ ਦੇਹਾਂਤ ’ਤੇ ਬਹੁਤ ਦੁੱਖ ਹੋਇਆ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਜੇਲੀਯਾਂਗ ਪਰਿਵਾਰ ਅਤੇ ਉਨ੍ਹਾਂ ਦੇ ਦੋਸਤਾਂ ਦੇ ਨਾਲ ਹਨ। ਪ੍ਰਮਾਤਮਾ ਵਿੱਛੜੀ ਰੂਹ ਨੂੰ ਸ਼ਾਂਤੀ ਬਖ਼ਸ਼ੇ।

@TRZeliang”

************

ਐੱਮਜੇਪੀਐੱਸ/ਐੱਸਐੱਸ/ਵੀਜੇ