Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਜਾਨੇਜ਼ ਜਾਨਸ਼ਾ ਨੂੰ ਸਲੋਵੇਨੀਆ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ਉੱਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਜਾਨੇਜ਼ ਜਾਨਸ਼ਾ ਨੂੰ ਸਲੋਵੇਨੀਆ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ਉੱਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਕਿਹਾ;

“ਸਲੋਵੇਨੀਆ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ਉੱਤੇ ਸ਼੍ਰੀ ਜਾਨੇਜ਼ ਜਾਨਸ਼ਾ ਨੂੰ ਦਿਲੋਂ ਵਧਾਈਆਂ। ਮੈਂ ਆਪਣੇ ਲੋਕਾਂ ਦੀ ਸਾਂਝੀ ਖ਼ੁਸ਼ਹਾਲੀ ਅਤੇ ਆਪਸੀ ਲਾਭ ਲਈ ਸਾਡੇ ਦੁਵੱਲੇ ਸਬੰਧ ਹੋਰ ਮਜ਼ਬੂਤ ਕਰਨ ਵਾਸਤੇ ਉਨ੍ਹਾਂ ਨਾਲ ਨੇੜਿਓਂ ਮਿਲ ਕੇ ਕੰਮ ਕਰਨ ਲਈ ਆਸਵੰਦ ਹਾਂ।

@JJansaSDS”

************

ਐੱਮਜੇਪੀਐੱਸ/ਐੱਸਐੱਸ/ਐੱਸਟੀ