ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਉਡੁਪੀ ਸਥਿਤ ਸ਼੍ਰੀ ਪੇਜਾਵਰ ਅਧੋਕਸ਼ਜਾ ਮੱਠ ਦੇ ਸ਼੍ਰੀ ਸ਼੍ਰੀ ਵਿਸ਼ਵਪ੍ਰਸੰਨ ਤੀਰਥ ਸਵਾਮੀਜੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਪਦਮ ਵਿਭੂਸ਼ਣ ਯਤੀਕੁਲ ਚੱਕਰਵਰਤੀ ਸ਼੍ਰੀ ਵਿਸ਼ਵੇਸ਼ ਤੀਰਥ ਸਵਾਮੀਜੀ ਦੇ ਜਨਮ ਸ਼ਤਾਬਦੀ ਸਮਾਗਮ ਲਈ ਲੋਗੋ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਭਗਤੀ, ਗਿਆਨ ਅਤੇ ਸੇਵਾ ਨਾਲ ਭਰਪੂਰ ਉਨ੍ਹਾਂ ਦਾ ਜੀਵਨ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਸ਼ੁਰੂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਹੋਰ ਅੱਗੇ ਵਧਾਉਣਗੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਦੱਸਿਆ:
“ਉਡੁਪੀ ਦੇ ਸ਼੍ਰੀ ਪੇਜਾਵਰ ਅਧੋਕਸ਼ਜਾ ਮੱਠ, ਸ਼੍ਰੀ ਸ਼੍ਰੀ ਵਿਸ਼ਵਪ੍ਰਸੰਨ ਤੀਰਥ ਸਵਾਮੀਜੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ।
ਪਦਮ ਵਿਭੂਸ਼ਣ ਯਤੀਕੁਲ ਚੱਕਰਵਰਤੀ ਸ਼੍ਰੀ ਵਿਸ਼ਵੇਸ਼ ਤੀਰਥ ਸਵਾਮੀਜੀ ਦੇ ਜਨਮ ਸ਼ਤਾਬਦੀ ਸਮਾਗਮ ਲਈ ਲੋਗੋ ਦਾ ਉਦਘਾਟਨ ਕੀਤਾ । ਭਗਤੀ, ਗਿਆਨ ਅਤੇ ਸੇਵਾ ਨਾਲ ਭਰਿਆ ਉਨ੍ਹਾਂ ਦਾ ਜੀਵਨ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ। ਉਨ੍ਹਾਂ ਦੀ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਸ਼ੁਰੂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਹੋਰ ਅੱਗੇ ਵਧਾਉਣਗੀਆਂ।”
Met Sri Sri Vishwaprasanna Tirtha Swamiji of Sri Pejavara Adhokshaja Matha, Udupi, along with other dignitaries.
Unveiled the logo of the Birth Centenary Celebrations of Padma Vibhushan Yatikula Chakravarti Sri Vishwesha Tirtha Swamiji. His life of devotion, learning and service continues to inspire countless people. The various initiatives being undertaken in the run-up to his birth centenary will further carry forward his noble ideals.
— Narendra Modi (@narendramodi) September 22, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
Met Sri Sri Vishwaprasanna Tirtha Swamiji of Sri Pejavara Adhokshaja Matha, Udupi, along with other dignitaries.
— Narendra Modi (@narendramodi) September 22, 2026
Unveiled the logo of the Birth Centenary Celebrations of Padma Vibhushan Yatikula Chakravarti Sri Vishwesha Tirtha Swamiji. His life of devotion, learning and… pic.twitter.com/an2ExoXDcM
ಉಡುಪಿಯ ಶ್ರೀ ಪೇಜಾವರ ಅಧೋಕ್ಷಜ ಮಠದ ಶ್ರೀ ವಿಶ್ವಪ್ರಸನ್ನ ತೀರ್ಥ ಸ್ವಾಮೀಜಿ ಹಾಗೂ ಇತರ ಗಣ್ಯರನ್ನು ಭೇಟಿಯಾದೆ.
— Narendra Modi (@narendramodi) September 22, 2026
ಪದ್ಮವಿಭೂಷಣ ಯತಿಕುಲ ಚಕ್ರವರ್ತಿ ಶ್ರೀ ವಿಶ್ವೇಶ ತೀರ್ಥ ಸ್ವಾಮೀಜಿಯವರ ಜನ್ಮ ಶತಮಾನೋತ್ಸವ ಆಚರಣೆಯ ಲಾಂಛನವನ್ನು ಅನಾವರಣಗೊಳಿಸಲಾಯಿತು. ಭಕ್ತಿ, ಜ್ಞಾನ ಮತ್ತು ಸೇವೆಯಿಂದ ಕೂಡಿದ ಅವರ ಜೀವನವು ಅಸಂಖ್ಯಾತ ಜನರಿಗೆ ನಿರಂತರ… pic.twitter.com/5nSGTzQD5i