ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਰਾਮ ਵਿਲਾਸ ਪਾਸਵਾਨ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਉਨ੍ਹਾਂ ਨੇ ਸਮਾਜ ਦੇ ਵਾਂਝੇ ਅਤੇ ਕਮਜ਼ੋਰ ਵਰਗਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੂੰ ਲੋਕ ਸੇਵਾ ਅਤੇ ਰਾਸ਼ਟਰ ਦੀ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।”
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
ਸਾਬਕਾ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਮੇਰੀ ਨਿੱਘੀ ਸ਼ਰਧਾਂਜਲੀ। ਸਮਾਜ ਦੇ ਵਾਂਝੇ ਅਤੇ ਕਮਜ਼ੋਰ ਵਰਗਾਂ ਦੇ ਵਿਕਾਸ ਲਈ ਉਨ੍ਹਾਂ ਨੇ ਅਹਿਮ ਯੋਗਦਾਨ ਦਿੱਤਾ। ਲੋਕ ਸੇਵਾ ਅਤੇ ਰਾਸ਼ਟਰ ਸੇਵਾ ਪ੍ਰਤੀ ਆਪਣੇ ਸਮਰਪਣ ਭਾਵ ਲਈ ਉਹ ਹਮੇਸ਼ਾ ਯਾਦ ਕੀਤੇ ਜਾਣਗੇ।
पूर्व केंद्रीय मंत्री रामविलास पासवान जी की जयंती पर उन्हें मेरी भावभीनी श्रद्धांजलि। समाज के वंचित और कमजोर वर्गों के उत्थान के लिए उन्होंने अहम योगदान दिया। जनसेवा और राष्ट्रसेवा के प्रति अपने समर्पण भाव के लिए वे हमेशा याद किए जाएंगे। pic.twitter.com/SPkoNgmuMu
— Narendra Modi (@narendramodi) July 5, 2026
********
ਐੱਮਜੇਪੀਐੱਸ/ਐੱਸਐੱਸ/ਵੀਜੇ