Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਸੰਜੇ ਰਾਊਤ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੰਜੇ ਰਾਊਤ ਦੇ ਛੇਤੀ ਤੰਦਰੁਸਤ ਹੋਣ ਅਤੇ ਚੰਗੀ ਸਿਹਤ ਦੀ ਪ੍ਰਾਰਥਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਸੰਜੇ ਰਾਊਤ ਜੀ, ਮੈਂ ਤੁਹਾਡੇ ਛੇਤੀ ਤੰਦਰੁਸਤ ਹੋਣ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।

@rautsanjay61″

************

ਐੱਮਜੇਪੀਐੱਸ / ਐੱਸਟੀ