Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਸੱਤਿਆਪਾਲ ਮਲਿਕ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੱਤਿਆਪਾਲ  ਮਲਿਕ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ;

“ਮੈਂ ਸ਼੍ਰੀ ਸੱਤਿਆਪਾਲ ਮਲਿਕ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਇਸ ਦੁਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ।

ਓਮ ਸ਼ਾਂਤੀ।”

 

*******

ਐੱਮਜੇਪੀਐੱਸ/ਐੱਸਟੀ