Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਈ ਪ੍ਰਨੀਤ ਨੂੰ ਥਾਈਲੈਂਡ ਓਪਨ ਬੈਡਮਿੰਟਨ ਟੂਰਨਾਮੈਂਟ ਜਿੱਤਣ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਨਰੇਂਦਰ ਮੋਦੀ, ਨੇ ਸ਼੍ਰੀ ਬੀ ਸਾਈ ਪ੍ਰਨੀਤ ਨੂੰ ਥਾਈਲੈਂਡ ਓਪਨ ਬੈਡਮਿੰਟਨ ਟੂਰਨਾਮੈਂਟ ਜਿੱਤਣ ਲਈ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ” ਬੀ ਸਾਈ ਪ੍ਰਨੀਤ ਨੂੰ ਥਾਈਲੈਂਡ ਓਪਨ ਬੈਡਮਿੰਟਨ ਟੂਰਨਾਮੈਂਟ ਜਿੱਤਣ ਲਈ ਵਧਾਈਆਂ। ਭਾਰਤ ਇਸ ਸ਼ਾਨਦਾਰ ਕਾਮਯਾਬੀ ‘ਤੇ ਖੁਸ਼ ਹੈ। “

****

AKT/NT