Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਵਾਤਾਵਰਣ, ਜਲ ਅਤੇ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਵਾਤਾਵਰਣ, ਜਲ ਅਤੇ ਖੇਤੀਬਾੜੀ ਮੰਤਰੀ ਸ਼੍ਰੀ ਅਬਦੁਲਰਹਮਾਨ ਅਲ – ਫਦਲੀ (Mr. Abdulrahman Al-Fadli) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਾਤਾਵਰਣ, ਜਲ ਅਤੇ ਖੇਤੀਬਾੜੀ ਖੇਤਰ ਅਜਿਹੇ ਖੇਤਰ ਹਨ, ਜਿਨ੍ਹਾਂ ਵਿੱਚ ਦੋਹਾਂ ਦੇਸ਼ਾਂ ਦਰਮਿਆਨ ਸਹਿਯੋਗ ਦੀ ਬਹੁਤ ਸੰਭਾਵਨਾ ਹੈ। ਅਸੀਂ ਆਪਣੇ ਵਾਤਾਵਰਣ ਨੂੰ ਬਿਹਤਰ ਬਣਾਉਣ ਅਤੇ ਜਲ ਸੰਸਾਧਨਾਂ ਦੀ ਪ੍ਰਭਾਵੀ ਵਰਤੋਂ ਲਈ ਇਕੱਠੇ ਕੰਮ ਕਰਨ ਲਈ ਪ੍ਰਤੀਬੱਧ ਹਾਂ।

*****

ਵੀਆਰਆਰਕੇ/ਏਕੇ