Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਸ਼੍ਰੀ ਸਾਂਵਰ ਲਾਲ ਜਾਟ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਸ਼੍ਰੀ ਸਾਂਵਰ ਲਾਲ ਜਾਟ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸਾਂਵਰ ਲਾਲ ਜਾਟ ਦੇ ਅਕਾਲ ਚਲਾਣੇ ‘ਤੇ ਦੁਖੀ ਹਾਂ। ਇਹ ਭਾਰਤੀ ਜਨਤਾ ਪਾਰਟੀ ਅਤੇ ਦੇਸ਼ ਲਈ ਇੱਕ ਵੱਡਾ ਘਾਟਾ ਹੈ। ਮੇਰੀ ਸੰਵੇਦਨਾਵਾਂ।

ਸ਼੍ਰੀ ਸਾਂਵਰ ਲਾਲ ਜਾਟ ਨੇ ਪਿੰਡਾਂ ਅਤੇ ਕਿਸਾਨਾਂ ਦੀ ਭਲਾਈ ਲਈ ਬਹੁਤ ਕੰਮ ਕੀਤਾ। ਮੇਰਾ ਮਨ ਇਸ ਦੁਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਹਿਮਾਇਤੀਆਂ ਦੇ ਨਾਲ ਹੈ।”

AKT/AK