ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਾਬਕਾ ਚੀਫ ਜਸਟਿਸ, ਜਸਟਿਸ ਏਐੱਸ ਆਨੰਦ ਦੇ ਅਕਾਲ ਚਲਾਣੇ `ਤੇ ਸੰਵੇਦਨਾ ਪ੍ਰਗਟਾਈ ਹੈ।
ਪ੍ਰਧਾਨ ਮੰਤਰੀ ਨੇ ਕਿਹਾ , “ਭਾਰਤ ਦੇ ਸਾਬਕਾ ਚੀਫ ਜਸਟਿਸ, ਜਸਟਿਸ ਐੱਸ. ਆਨੰਦ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ `ਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਨਾਲ ਹਨ। ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਮਿਲੇ। “
*****
AKT/NT
Saddened by the demise of former Chief Justice of India, Justice AS Anand. My thoughts are with his family in this hour of grief. May his soul rest in peace.
— Narendra Modi (@narendramodi) December 1, 2017