Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਯੰਤੀ’ਤੇ ਸ਼ਰਧਾਂਜਲੀਆਂ ਦਿੱਤੀਆਂ।

ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, “ਜਦੋਂ ਵੀ ਮਿਹਨਤੀ ਕਿਸਾਨਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਦੀ ਗੱਲ ਸਾਹਮਣੇ ਆਈ, ਤਾਂ ਉਹ ਮਜ਼ਬੂਤੀ ਨਾਲ ਖੜ੍ਹੇ ਰਹੇ। ਉਨ੍ਹਾਂ ਨੇ ਹਾਸ਼ੀਏ ’ਤੇ ਖੜ੍ਹੇ ਲੋਕਾਂ ਦੇ ਸਸ਼ਕਤੀਕਰਨ ਲਈ ਵੀ ਅਥੱਕ ਪ੍ਰਯਤਨ ਕੀਤੇ। ਉਹ ਭਾਰਤ ਦੇ ਲੋਕਤੰਤਰਿਕ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਸੱਭ ਤੋਂ ਅੱਗੇ ਸਨ।”

*****

ਵੀਆਰਆਰਕੇ/ਕੇਪੀ