Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ, ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ `ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਡਾਂ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ `ਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ “ਸਾਡੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ। ਉਹ ਚੰਗੀ ਸਿਹਤ ਨਾਲ ਭਰਪੂਰ ਲੰਬੀ ਜ਼ਿੰਦਗੀ ਜੀਉਣ ”

*****

AKT/SH