Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਬਰਸੀ `ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਬਰਸੀ `ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। 

ਪ੍ਰਧਾਨ ਮੰਤਰੀ ਨੇ ਕਿਹਾ ‘‘ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਬਰਸੀ `ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ।’’

***

ਏਕੇਟੀ/ਏਕੇ