Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਜਵਾਹਰ ਲਾਲ ਨੇਹਿਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਜਵਾਹਰ ਲਾਲ ਨੇਹਿਰੂ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਸਾਡੇ ਪਹਿਲੇ ਪ੍ਰਧਾਨ ਮੰਤਰੀ, ਜਵਾਹਰ ਲਾਲ ਨੇਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ।”

 

******

ਧੀਰਜ ਸਿੰਘ