ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਐਕਸ(X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ।”
On her birth anniversary, tributes to Smt. Indira Gandhi, India’s former Prime Minister.
— Narendra Modi (@narendramodi) November 19, 2023
***
ਧੀਰਜ ਸਿੰਘ/ਸਿਧਾਂਤ ਤਿਵਾਰੀ
On her birth anniversary, tributes to Smt. Indira Gandhi, India’s former Prime Minister.
— Narendra Modi (@narendramodi) November 19, 2023