Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਉਨ੍ਹਾਂ ਨੇ ਆਪਣਾ ਜੀਵਨ ਸਮਾਜ ਦੇ ਵਾਂਝੇ ਵਰਗਾਂ ਦੀ ਭਲਾਈ ਦੇ ਨਾਲ-ਨਾਲ ਖੇਤੀਬਾੜੀ ਦੀ ਤਰੱਕੀ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਕਰ ਦਿੱਤਾ। ਇੱਕ ਸ਼ੁਕਰਗੁਜ਼ਾਰ ਰਾਸ਼ਟਰ, ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ।”

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਉਨ੍ਹਾਂ ਨੇ ਆਪਣਾ ਜੀਵਨ ਸਮਾਜ ਦੇ ਵਾਂਝੇ ਵਰਗਾਂ ਦੀ ਭਲਾਈ ਦੇ ਨਾਲ-ਨਾਲ ਖੇਤੀਬਾੜੀ ਦੀ ਤਰੱਕੀ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਕਰ ਦਿੱਤਾ। ਇੱਕ ਸ਼ੁਕਰਗੁਜ਼ਾਰ ਰਾਸ਼ਟਰ, ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ।”

 

************

ਐੱਮਜੇਪੀਐੱਸ/ਵੀਜੇ