ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਨੇ ਸਾਡੇ ਦੇਸ਼ ਦੇ ਇਤਿਹਾਸ ਦੇ ਇੱਕ ਮਹੱਤਵਪੂਰਨ ਦੌਰ ਵਿੱਚ ਭਾਰਤ ਦੀ ਤਰੱਕੀ ਵਿੱਚ ਸਦੀਵੀ ਯੋਗਦਾਨ ਦਿੱਤਾ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਉਨ੍ਹਾਂ ਨੇ ਸਾਡੇ ਦੇਸ਼ ਦੇ ਇਤਿਹਾਸ ਦੇ ਇੱਕ ਮਹੱਤਵਪੂਰਨ ਦੌਰ ਵਿੱਚ ਭਾਰਤ ਦੀ ਤਰੱਕੀ ਵਿੱਚ ਸਦੀਵੀ ਯੋਗਦਾਨ ਦਿੱਤਾ। ਉਨ੍ਹਾਂ ਨੇ ਇੱਕ ਸਮਰੱਥ ਪ੍ਰਸ਼ਾਸਕ ਵਜੋਂ ਆਪਣੀ ਵਿਲੱਖਣ ਪਛਾਣ ਬਣਾਈ। ਉਹ ਇੱਕ ਉੱਘੇ ਵਿਦਵਾਨ ਵੀ ਸਨ, ਜਿਨ੍ਹਾਂ ਨੂੰ ਭਾਰਤ ਦੀ ਵਿਭਿੰਨਤਾ ਭਰੀ ਸੰਸਕ੍ਰਿਤੀ ਦਾ ਡੂੰਘਾ ਗਿਆਨ ਅਤੇ ਵਿਆਪਕ ਸਮਝ ਸੀ।
Tributes to former Prime Minister Shri PV Narasimha Rao Ji on his birth anniversary. He made enduring contributions to India’s progress during a critical phase of our nation’s history. He made a mark as an able administrator. He was also a distinguished scholar, blessed with…
— Narendra Modi (@narendramodi) June 28, 2026
****
ਐੱਮਜੇਪੀਐੱਸ/ਐੱਸਐੱਸ/ਵੀਜੇ