Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ , ਉਨ੍ਹਾਂ ਦੇ ਜਨਮ ਦਿਨ `ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ , ਉਨ੍ਹਾਂ ਦੇ ਜਨਮ ਦਿਨ `ਤੇ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ,” ਉਨ੍ਹਾਂ ਦੇ ਜਨਮ ਦਿਨ `ਤੇ, ਅਸੀਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ ।”

******

AKT/AK