ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸ਼ਾੜੀ ਇਕਾਦਸ਼ੀ ਦੇ ਸ਼ੁਭ ਮੌਕੇ ’ਤੇ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸ਼ੁਭ ਦਿਨ ਭਗਤੀ ਅਤੇ ਦਇਆ ਦੇ ਸਦੀਵੀ ਸੁਨੇਹੇ ਦਾ ਪ੍ਰਤੀਕ ਹੈ।
ਸ਼੍ਰੀ ਮੋਦੀ ਨੇ ਪ੍ਰਾਰਥਨਾ ਕੀਤੀ ਕਿ ਭਗਵਾਨ ਵਿੱਠਲ ਦਾ ਆਸ਼ੀਰਵਾਦ ਸਾਰਿਆਂ ਲਈ ਖ਼ੁਸ਼ੀ, ਆਪਸੀ ਪਿਆਰ ਅਤੇ ਖ਼ੁਸ਼ਹਾਲੀ ਲਿਆਵੇ ਅਤੇ ਸਾਰਿਆਂ ਨੂੰ ਇੱਕ ਬਿਹਤਰ ਸਮਾਜ ਵੱਲ ਸੇਧ ਦੇਵੇ। ਪ੍ਰਧਾਨ ਮੰਤਰੀ ਨੇ ਇਹ ਵੀ ਪ੍ਰਾਰਥਨਾ ਕੀਤੀ ਕਿ ਉਹ ਹਰੇਕ ਵਿਅਕਤੀ ਦੀ ਭਲਾਈ ਅਤੇ ਮਾਣ-ਸਤਿਕਾਰ ਲਈ ਅਣਥੱਕ ਸੇਵਾ ਕਰਨ ਅਤੇ ਕੰਮ ਕਰਨ ਦੇ ਸਾਡੇ ਸੰਕਲਪ ਨੂੰ ਮਜ਼ਬੂਤ ਕਰਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟਾਂ ਦੀ ਇੱਕ ਲੜੀ ਵਿੱਚ ਸਾਂਝਾ ਕੀਤਾ:
“ਆਸ਼ਾੜੀ ਇਕਾਦਸ਼ੀ ਦੇ ਪਵਿੱਤਰ ਮੌਕੇ ’ਤੇ ਤਹਿ ਦਿਲੋਂ ਸ਼ੁਭਕਾਮਨਾਵਾਂ। ਇਹ ਸ਼ੁਭ ਦਿਨ ਭਗਤੀ ਅਤੇ ਦਇਆ ਦੇ ਸਦੀਵੀ ਸੁਨੇਹੇ ਦਾ ਪ੍ਰਤੀਕ ਹੈ। ਭਗਵਾਨ ਵਿੱਠਲ ਦੇ ਆਸ਼ੀਰਵਾਦ ਨਾਲ ਸਾਨੂੰ ਖ਼ੁਸ਼ੀ, ਆਪਸੀ ਪਿਆਰ ਅਤੇ ਖ਼ੁਸ਼ਹਾਲੀ ਮਿਲੇ ਅਤੇ ਅਸੀਂ ਇੱਕ ਬਿਹਤਰ ਸਮਾਜ ਵੱਲ ਅੱਗੇ ਵਧੀਏ। ਉਹ ਹਰੇਕ ਵਿਅਕਤੀ ਦੀ ਭਲਾਈ ਅਤੇ ਮਾਣ-ਸਤਿਕਾਰ ਲਈ ਅਣਥੱਕ ਸੇਵਾ ਕਰਨ ਅਤੇ ਕੰਮ ਕਰਨ ਦੇ ਸਾਡੇ ਸੰਕਲਪ ਨੂੰ ਮਜ਼ਬੂਤ ਕਰਨ।”
Greetings on the sacred occasion of Ashadhi Ekadashi. This auspicious day is about the eternal message of devotion and compassion. May Bhagwan Vitthal’s blessings bring joy, harmony and prosperity and guide us towards a better society. May He strengthen our resolve to serve and…
— Narendra Modi (@narendramodi) July 25, 2026
” आषाढी एकादशीच्या पवित्र पर्वानिमित्त हार्दिक शुभेच्छा. हा मंगलमय दिवस भक्ती, करुणा आणि सामाजिक सलोख्याचा चिरंतन संदेश देणारा आहे. भगवान विठ्ठलाचे आशीर्वाद आपल्या सर्वांच्या आयुष्यात आनंद, सलोखा आणि समृद्धी घेऊन येवो, हीच कामना. समाजातील प्रत्येक व्यक्तीच्या कल्याणासाठी आणि सन्मानासाठी अविरत कार्य करण्याचा आपला संकल्प अधिक दृढ होवो, हीच विठ्ठल चरणी प्रार्थना.”
आषाढी एकादशीच्या पवित्र पर्वानिमित्त हार्दिक शुभेच्छा. हा मंगलमय दिवस भक्ती, करुणा आणि सामाजिक सलोख्याचा चिरंतन संदेश देणारा आहे. भगवान विठ्ठलाचे आशीर्वाद आपल्या सर्वांच्या आयुष्यात आनंद, सलोखा आणि समृद्धी घेऊन येवो, हीच कामना. समाजातील प्रत्येक व्यक्तीच्या कल्याणासाठी आणि…
— Narendra Modi (@narendramodi) July 25, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ