Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਸ਼ੁਭ ਮੌਕੇ ‘ਤੇ ਦੇਸ਼ ਭਰ ਦੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ਹਨ।

‘ਐਕਸ’ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ;

“ਸਾਰਿਆਂ ਨੂੰ ਦੀਵਾਲੀ ਦੀਆਂ ਵਧਾਈਆਂ!

ਦੇਸ਼ ਭਰ ਦੇ ਆਪਣੇ ਪਰਿਵਾਰਕ ਜੀਆਂ ਨੂੰ ਦੀਵਾਲੀ ਦੀਆਂ ਬੇਅੰਤ ਸ਼ੁਭਕਾਮਨਾਵਾਂ।”

***

ਐੱਮਜੇਪੀਐੱਸ/ਐੱਸਐੱਸ/ਐੱਸਟੀ