Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਰੇ ਭਾਰਤ ਦੇ ਵੱਖ-ਵੱਖ ਤਿਉਹਾਰਾਂ ਦੇ ਮੌਕੇ ’ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਭਾਰਤ ਦੇ ਵੱਖ-ਵੱਖ ਤਿਉਹਾਰਾਂ ਦੇ ਮੌਕੇ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਕਿਹਾ,

‘ਮਕਰ ਸੰਕ੍ਰਾਂਤਿ (ਮਾਘੀ)ਦੇ ਪਾਵਨ ਮੌਕੇ ’ਤੇ ਸਾਰੇ ਦੇਸ਼ਵਾਸੀਆਂ ਨੂੰ ਢੇਰਾਂ ਵਧਾਈਆਂ।

ਸਾਰਿਆਂ ਨੂੰ ਪੋਂਗਲ ਦੀਆਂ ਸ਼ੁਭਕਾਮਨਾਵਾਂ!

ਮਾਘ ਬਿਹੂ ਦੇ ਪਾਵਨ ਮੌਕੇ ’ਤੇ ਸ਼ੁਭਕਾਮਨਾਵਾਂ!          

ਉਤਰਾਇਨ ਦੇ ਮੌਕੇ ਸਾਰਿਆਂ ਨੂੰ ਬਹੁਤ ਖੁਸ਼ੀ ਅਤੇ ਖੁਸ਼ਹਾਲੀ ਮਿਲੇ!’

*****

ਏਕੇਟੀ/ਏਕੇ