Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਵਿਤਰੀਬਾਈ ਫੂਲੇ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਵਿਤਰੀਬਾਈ ਫੂਲੇ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,‘‘ ਮੈਂ ਮਹਾਨ ਸਾਵਿਤਰੀਬਾਈ ਫੂਲੇ ਨੂੰ ਉਨ੍ਹਾਂ ਦੀ ਜਯੰਤੀ `ਤੇ ਨਮਨ ਕਰਦਾ ਹਾਂ। ਉਨ੍ਹਾਂ ਦਾ ਜੀਵਨ ਗ਼ਰੀਬਾਂ ਅਤੇ ਨਿਮਾਣਿਆਂ ਦੇ ਸਸ਼ਕਤੀਕਰਣ ਲਈ ਸਮਰਪਿਤ ਸੀ। ਉਨ੍ਹਾਂ ਨੇ ਸਿੱਖਿਆ ਅਤੇ ਸਮਾਜਿਕ ਸੁਧਰਾ ਨੂੰ ਬੇਹੱਦ ਮਹੱਤਤਾ ਦਿੱਤੀ। ਉਨ੍ਹਾਂ ਦੇ ਆਦਰਸ਼ ਸਾਡਾ ਮਾਰਗ ਦਰਸ਼ਨ ਕਰਦੇ ਹਨ ਅਤੇ ਅਸੀਂ ਉਨ੍ਹਾਂ ਦਾ ਵਿਜ਼ਨ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਾਂ।

***

ਏਕੇਟੀ/ਐੱਸਐੱਚ