Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਤ੍ਰਿਪੁਰਾ ਵਿੱਚ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਤੋਂ ਵੀਡੀਓ ਕਾਨਫਰੰਸ ਰਾਹੀਂ ਪੰਜ ਉੱਤਰ-ਪੂਰਬੀ ਸਮਾਰਟ ਸ਼ਹਿਰਾਂ ਵਿਖੇ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ।

ਪ੍ਰਧਾਨ ਮੰਤਰੀ ਨੇ ਸਿੱਕਮ ਦੇ ਨਾਮਚੀ ਤੇ ਗੰਗਟੋਕ, ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਤੇ ਪਾਸੀਘਾਟ ਅਤੇ ਤ੍ਰਿਪੁਰਾ ਦੇ ਅਗਰਤਲਾ ਵਿੱਚ ਕਮਾਂਡ ਅਤੇ ਕੰਟਰੋਲ ਸੈਂਟਰਾਂ ਲਈ ਤਖ਼ਤੀ ਤੋਂ ਡਿਜੀਟਲੀ ਪਰਦਾ ਹਟਾਇਆ।

****

ਏਕੇਟੀ/ਵੀਜੇ

1