Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੀਆਈਐੱਸਐੱਫ ਦੇ ਸਥਾਪਨਾ ਦਿਵਸ ‘ਤੇ ਸੀਆਈਐੱਸਐੱਫ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਸਥਾਪਨਾ ਦਿਵਸ ‘ਤੇ ਸੀਆਈਐੱਸਐੱਫ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ”ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਸਥਾਪਨਾ ਦਿਵਸ ‘ਤੇ ਸੀਆਈਐੱਸਐੱਫ ਕਰਮਚਾਰੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। ਸੀਆਈਐੱਸਐੱਫ ਨੇ ਭਾਰਤ ਦੇ ਪੁਨਰਉਥਾਨ ਅਤੇ ਰਾਸ਼ਟਰ ਨੂੰ ਜੋੜਨ ਵਿੱਚ ਪ੍ਰੇਰਨਾ ਦੇ ਰਹੇ ਅਹਿਮ ਅਦਾਰਿਆਂ, ਦੀਆਂ ਸੁਰੱਖਿਆ ਲੋੜਾਂ ਦੀ ਪ੍ਰਭਾਵੀ ਢੰਗ ਨਾਲ ਪੂਰਤੀ ਕਰਕੇ, ਆਪਣਾ ਉੱਚ ਸਥਾਨ ਬਣਾਇਆ ਹੈ।”

AKT/SH