Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੀਏ ਦਿਵਸ ’ਤੇ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੀਏ ਦਿਵਸ ’ਤੇ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਅਰਥਸਾਸ਼ਤਰ ਦੇ ਖੇਤਰ ਵਿੱਚ ਚਾਰਟਰਡ ਅਕਾਊਂਟੈਂਟਸ ਦੇ ਮਹੱਤਵ ’ਤੇ ਆਪਣੇ ਵਿਚਾਰ ਵਿਅਕਤ ਕੀਤੇ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਸਾਡੀ ਅਰਥਵਿਵਸਥਾ ਵਿੱਚ ਇੱਕ ਚਾਰਟਰਡ ਅਕਾਊਂਟੈਂਟ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ। ਸੀਏ ਦਿਵਸ ਤੇ, ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਸ਼ੁਭਕਾਮਨਾਵਾਂ। ਕਾਮਨਾ ਕਰਦਾ ਹਾਂ ਕਿ ਉਹ ਅਰਥਵਿਵਸਥਾ ਵਿੱਚ ਵਿਕਾਸ ਅਤੇ ਪਾਰਦਰਸ਼ਤਾ ਨੂੰ ਅੱਗੇ ਵਧਾਉਣ ਦੇ ਲਈ ਸਖ਼ਤ ਮਿਹਨਤ ਕਰਦੇ ਰਹਿਣ।”

 

***

 ਡੀਐੱਸ/ਐੱਸਟੀ