ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਨੂੰ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾ ਡਿਸਕਸ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀਮਾ ਨੇ 58.65 ਮੀਟਰ ਦੇ ਸਰਬੋਤਮ ਥ੍ਰੋਅ ਨਾਲ ਤਮਗ਼ਾ ਹਾਸਲ ਕੀਤਾ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਾਪਤੀ ਨੇ ਭਾਰਤ ਨੂੰ ਮਾਣ ਦਿਵਾਇਆ ਹੈ ਅਤੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ। ਉਨ੍ਹਾਂ ਨੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ;
“ਸੀਮਾ ਨੂੰ 58.65 ਮੀਟਰ ਦੇ ਸਰਬੋਤਮ ਥ੍ਰੋਅ ਨਾਲ ਮਹਿਲਾ ਡਿਸਕਸ ਥਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਲਈ ਵਧਾਈਆਂ। ਉਨ੍ਹਾਂ ਦੇ ਯਤਨਾਂ ਨੇ ਭਾਰਤ ਨੂੰ ਮਾਣ ਦਿਵਾਇਆ ਹੈ ਅਤੇ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ। ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।
#CWG2026”
Congratulations to Seema for securing a Bronze in the Women’s Discus Throw event with a best throw of 58.65m. Her efforts have made India proud and motivated the youth of our nation. Wishing her the very best for the endeavours ahead. #CWG2026 pic.twitter.com/vDkf1OiNeX
— Narendra Modi (@narendramodi) July 31, 2026
****
ਐਮਜੇਪੀਐਸ/ਐਸਐਸ/ਐਸਟੀ
Congratulations to Seema for securing a Bronze in the Women's Discus Throw event with a best throw of 58.65m. Her efforts have made India proud and motivated the youth of our nation. Wishing her the very best for the endeavours ahead. #CWG2026 pic.twitter.com/vDkf1OiNeX
— Narendra Modi (@narendramodi) July 31, 2026