ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ +110 ਕਿੱਲੋਗ੍ਰਾਮ ਵੇਟਲਿਫਟਿੰਗ ਈਵੈਂਟ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਲਵਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਲਵਪ੍ਰੀਤ ਸਿੰਘ ਨੇ ਆਪਣੇ ਸ਼ਾਨਦਾਰ ਯਤਨਾਂ ਨਾਲ ਸਨੈਚ ਈਵੈਂਟ ਵਿੱਚ ਰਾਸ਼ਟਰਮੰਡਲ ਖੇਡਾਂ ਦਾ ਇੱਕ ਨਵਾਂ ਰਿਕਾਰਡ ਬਣਾਇਆ।
ਸ਼੍ਰੀ ਮੋਦੀ ਨੇ ਉਨ੍ਹਾਂ ਦੇ ਸਮਰਪਣ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;
“ਪੁਰਸ਼ਾਂ ਦੇ +110 ਕਿੱਲੋਗ੍ਰਾਮ ਈਵੈਂਟ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਲਈ ਲਵਪ੍ਰੀਤ ਸਿੰਘ ਦਾ ਬੇਮਿਸਾਲ ਪ੍ਰਦਰਸ਼ਨ। ਸਨੈਚ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਨੇ ਰਾਸ਼ਟਰਮੰਡਲ ਖੇਡਾਂ ਦਾ ਇੱਕ ਨਵਾਂ ਰਿਕਾਰਡ ਵੀ ਕਾਇਮ ਕੀਤਾ। ਉਨ੍ਹਾਂ ਦਾ ਸਮਰਪਣ ਅਤੇ ਦ੍ਰਿੜ੍ਹਤਾ ਸੱਚਮੁੱਚ ਸ਼ਲਾਘਾਯੋਗ ਹੈ। ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।
#CWG2026”
Exceptional performance by Lovepreet Singh for winning a Silver in the Men’s +110kg event. His outstanding effort in the snatch set a new Commonwealth Games record too. His dedication and determination are truly admirable. My best wishes to him for the endeavours ahead.#CWG2026 pic.twitter.com/fwgvJ5G3Vv
— Narendra Modi (@narendramodi) July 31, 2026
****
MJPS/SS/ST
Exceptional performance by Lovepreet Singh for winning a Silver in the Men's +110kg event. His outstanding effort in the snatch set a new Commonwealth Games record too. His dedication and determination are truly admirable. My best wishes to him for the endeavours ahead.#CWG2026 pic.twitter.com/fwgvJ5G3Vv
— Narendra Modi (@narendramodi) July 31, 2026