Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੀਸੀਐੱਸ ਮੀਟਿੰਗ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ ਨੇ ਸੀਸੀਐੱਸ ਮੀਟਿੰਗ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਅੱਜ 7, ਲੋਕ ਕਲਿਆਣ ਮਾਰਗ ਵਿਖੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ, 7, ਲੋਕ ਕਲਿਆਣ ਮਾਰਗ ਵਿਖੇ ਸੀਸੀਐੱਸ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।”

***

ਐੱਮਜੇਪੀਐੱਸ/ਵੀਜੇ