Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਜੀਤ ਵਿਲਸਨ ਦੀ ਕੁਸ਼ਲਤਾ (ਸਲਾਮਤੀ) ਲਈ ਪ੍ਰਾਰਥਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁਜੀਤ ਵਿਲਸਨ ਦੀ ਕੁਸ਼ਲਤਾ (ਸਲਾਮਤੀ) ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੁਜੀਤ ਨੂੰ ਬਚਾਉਣ ਲਈ ਚਲ ਰਹੇ ਬਚਾਅ ਪ੍ਰਯਤਨਾਂ ਬਾਰੇ ਤਮਿਲ ਨਾਡੂ ਦੇ ਮੁੱਖ ਮੰਤਰੀ ਡਾ. ਈਡਾਪਡੀ ਪਲਾਨੀਸਾਮੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਿਲਸਨ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਪ੍ਰਯਤਨ ਕੀਤੇ ਜਾ ਰਹੇ ਹਨ।

 

***

ਵੀਆਰਆਰਕੇ/ਏਕੇ