Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਰੱਖਿਆ ਬੰਧਨ’ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਕਸ਼ਾ (ਸੁਰੱਖਿਆ ਬੰਧਨ/ਧਾਗਾ) ਦੀ ਸ਼ੁਭ ਸ਼ਕਤੀ ਅਤੇ ਆਸ਼ੀਰਵਾਦ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ:

“एष प्रभावो रक्षायाः कथितस्ते युधिष्ठिर।

जयदः सुखदश्चैव पुत्रारोग्यधनप्रदः॥”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

एष प्रभावो रक्षायाः कथितस्ते युधिष्ठिर।

जयदः सुखदश्चैव पुत्रारोग्यधनप्रदः॥

************

ਐੱਮਜੇਪੀਐੱਸ/ਐੱਸਐੱਸ/ਵੀਜੇ